For the best experience, open
https://m.punjabitribuneonline.com
on your mobile browser.
Advertisement

ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ

02:11 PM Apr 25, 2024 IST
ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ  6 ਮਰੇ ਤੇ 2 ਦੀ ਹਾਲਤ ਗੰਭੀਰ
Advertisement

ਪਟਨਾ, 25 ਅਪਰੈਲ
ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ, 2 ਦੀ ਹਾਲਤ ਗੰਭੀਰ ਹੈ ਤੇ 20 ਤੋਂ ਵੱਧ ਨੂੰ ਬਚਾਅ ਲਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਅੱਗ 'ਤੇ ਕਾਬੂ ਪਾਉਣ ਲਈ ਕਈ ਫਾਇਰ ਇੰਜਣਾਂ ਨੂੰ ਤਾਇਨਾਤ ਕੀਤਾ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ।

Advertisement

Advertisement
Author Image

Advertisement
Advertisement
×