ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਵਿੰਦਰ ਭੂੰਦੜ ਦੇ ਪਿੰਡੋਂ ਵੱਡੀ ਗਿਣਤੀ ਅਕਾਲੀ ਕਾਂਗਰਸ ’ਚ ਸ਼ਾਮਲ

09:08 AM Oct 22, 2024 IST
ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰ ਪਾਰਟੀ ਆਗੂਆਂ ਨਾਲ।

ਸਰਦੂਲਗੜ੍ਹ:

Advertisement

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਪਿੰਡ ਭੂੰਦੜ ਵਿੱਚ ਅੱਜ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਪਿਛਲੇ 40 ਸਾਲਾਂ ਤੋਂ ਅਕਾਲੀ ਦਲ ’ਚ ਭੂੰਦੜ ਪਰਿਵਾਰ ਨਾਲ ਚਲੇ ਆ ਰਹੇ ਮੱਖਣ ਸਿੰਘ ਟੈਣੀ ਦੇ ਘਰ ਪਿੰਡ ਵਾਸੀਆਂ ਨੇ ਭਾਰੀ ਇਕੱਠ ਕਰ ਕੇ ਰਸਮੀ ਤੌਰ ’ਤੇ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਚੇਅਰਮੈਨ ਜ਼ਿਲਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ ਦੀ ਹਾਜਰੀ ’ਚ ਪਿੰਡ ਭੂੰਦੜ ਦੇ ਪੰਜ ਦਰਜਨਾਂ ਤੋਂ ਜ਼ਿਆਦਾ ਪਰਿਵਾਰਾਂ ਨੇ ਕਾਂਗਰਸ ’ਚ ਸਾਮਲ ਹੋਣ ਦ‍ਾ ਐਲਾਨ ਕੀਤਾ। ਸ੍ਰੀ ਮੋਫਰ ਨੇ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਨਮਾਨ ਕੀਤਾ ਤੇ ਪਾਰਟੀ ਵਿੱਚ ਸਵਾਗਤ ਕੀਤਾ। -ਪੱਤਰ ਪ੍ਰੇਰਕ

Advertisement
Advertisement