ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਰੈਲੀ ’ਚ ਸ਼ਾਮਲ ਹੋਣਗੇ ਵੱਡੀ ਗਿਣਤੀ ਵਰਕਰ: ਚੰਦੂਆ

06:59 AM Mar 30, 2024 IST
ਰੈਲੀ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵੀਰ ਸਿੰਘ ਚੰਦੂਆ ਤੇ ਸੁਖਚੈਨ ਸਿੰਘ ਸਰਵਾਰਾ। ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 29 ਮਾਰਚ
ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ਼ ਦੇ ਹੱਕ ਵਿੱਚ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਕੀਤੀ ਜਾ ਰੈਲੀ ਵਿੱਚ ਹਲਕਾ ਰਾਜਪੁਰਾ ਤੋਂ ਵੱਡੀ ਗਿਣਤੀ ਵਰਕਰ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਇਹ ਗੱਲ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਜਸਵੀਰ ਸਿੰਘ ਚੰਦੂਆ ਨੇ ਆਖੀ। ਸ੍ਰੀ ਚੰਦੂਆ ਨੇ ਕਿਹਾ ਕਿ ਕੇਜਰੀਵਾਲ਼ ਦੀ ਗ੍ਰਿਫ਼ਤਾਰੀ ਭਾਜਪਾ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ।

Advertisement

Advertisement