ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਜੇਲ੍ਹ ਵਿੱਚ ਲੋਕ ਅਦਾਲਤ ਲਾਈ

07:13 AM May 31, 2024 IST
ਜ਼ਿਲ੍ਹਾ ਜੇਲ੍ਹ ’ਚ ਕੈਦੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ। -ਫੋਟੋ: ਪ੍ਰਭੂ

ਸਿਰਸਾ:

Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਵੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਲੋਕ ਅਦਾਲਤ ਲਾਈ ਗਈ। ਲੋਕ ਅਦਾਲਤ ’ਚ ਚੋਰੀ ਦੇ ਕੇਸ ’ਚੋਂ ਇੱਕ ਕੈਦੀ ਬਰੀ ਹੋ ਗਿਆ। ਇਸ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਜੇਲ੍ਹ ਵਿੱਚ ਮੈਡੀਕਲ ਸਹੂਲਤਾਂ, ਰਸੋਈ, ਬੈਰਕ ਆਦਿ ਦਾ ਮੁਆਇਨਾ ਕੀਤਾ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੈਰਕ ਵਿੱਚ ਜੁਵੇਨਾਈਲ ਜਸਟਿਸ ਨਾਲ ਸਬੰਧਤ ਕਈ ਕੈਦੀਆਂ ਨਾਲ ਵੀ ਗੱਲਬਾਤ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement