For the best experience, open
https://m.punjabitribuneonline.com
on your mobile browser.
Advertisement

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਜ਼ੀਰਾ ਤੇ ਮੱਲਾਂਵਾਲਾ ਦੀ ਮੀਟਿੰਗ ਹੋਈ

07:58 AM Mar 21, 2024 IST
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਜ਼ੀਰਾ ਤੇ ਮੱਲਾਂਵਾਲਾ ਦੀ ਮੀਟਿੰਗ ਹੋਈ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜ਼ੀਰਾ, 20 ਮਾਰਚ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਅਤੇ ਮੱਲਾਂ ਵਾਲਾ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਦੀ ਅਗਵਾਹੀ ਹੇਠ ਪਿੰਡ ਮਲਸੀਆਂ ਕਲਾਂ ਵਿਚ ਹੋਈ ਜਿਸ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਸ਼ਾਮਲ ਹੋਏ| ਮੀਟਿੰਗ ਵਿੱਚ ਸਰਬ ਸੰਮਤੀ ਨਾਲ 23 ਮਾਰਚ ਦੀ ਹੁਸੈਨੀ ਵਾਲਾ ਸ਼ਰਧਾਂਜਲੀ ਕਾਨਫਰੰਸ ਵਿੱਚ ਪਹੁੰਚਣ ਦੀ ਵਿਉਂਤਬੰਦੀ ਕੀਤੀ ਗਈ| ਜਿਸ ਵਿੱਚ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਜਮਹੂਰੀ ਮੋਰਚਾ, ਟੈਕਨੀਕਲ ਸਰਵਿਸ ਯੂਨੀਅਨ ਦੇ ਇਨਕਲਾਬੀ ਗਰੁੱਪ ਸ਼ਾਮਲ ਹੋਣਗੇ|

Advertisement

Advertisement
Author Image

sukhwinder singh

View all posts

Advertisement
Advertisement
×