ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਸਿਆਟਲ ਪੁਲੀਸ ਨੂੰ ਜਾਹਨਵੀ ਦੀ ਮੌਤ ਦੀ ਜਾਂਚ ਗੰਭੀਰਤਾ ਨਾਲ ਕਰਨ ਦੀ ਅਪੀਲ ਕੀਤੀ

11:58 AM Sep 15, 2023 IST
**EDS: IMAGE VIA SOCIAL MEDIA; TO GO WITH STORY** Washington: Indian student Jaahnavi Kandula who died after being struck by a speeding police patrol car in Seattle. (PTI Photo)(PTI09_14_2023_000126B)

ਵਾਸ਼ਿੰਗਟਨ, 15 ਸਤੰਬਰ
ਭਾਰਤੀ ਅਮਰੀਕੀ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਸਿਆਟਲ ਪੁਲੀਸ ਨੂੰ ਭਾਰਤੀ ਵਿਦਿਆਰਥਣ ਜਾਹਨਵੀ ਕੰਡੂਲਾ ਦੀ ਦਰਦਨਾਕ ਮੌਤ ਦੀ ਜਾਂਚ ਨੂੰ ਗੰਭੀਰਤਾ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ। 23 ਸਾਲਾ ਜਾਹਨਵੀ ਦੀ ਮੌਤ ਦਾ ਮਜ਼ਾਕ ਉਡਾਉਣ ਵਾਲੇ ਸਿਆਟਲ ਪੁਲੀਸ ਅਧਿਕਾਰੀ ਬਾਰੇ ਕ੍ਰਿਸ਼ਨਾਮੂਰਤੀ ਨੇ ਕਿਹਾ, ‘ਜਾਹਨਵੀ ਦੀ ਮੌਤ ਭਿਆਨਕ ਤ੍ਰਾਸਦੀ ਸੀ ਅਤੇ ਉਸ ਦੀ ਮੌਤ ਨਾਲ ਹੋਏ ਨੁਕਸਾਨ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ ਪਰ ਕਿਸੇ ਨੂੰ ਵੀ ਇਸ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ।’ ਤੇਜ਼ ਰਫਤਾਰ ਪੁਲੀਸ ਕਾਰ ਦੀ ਲਪੇਟ 'ਚ ਆਉਣ ਨਾਲ ਇਸ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਸੀ।

Advertisement

Advertisement