For the best experience, open
https://m.punjabitribuneonline.com
on your mobile browser.
Advertisement

ਨਿਰਵਸਤਰ ਕਰਕੇ ਪਿੰਡ ਵਿੱਚ ਘੁਮਾਈ ਗਈ ਪੀੜਤ ਔਰਤ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਮੈਂਬਰ

09:57 AM Apr 08, 2024 IST
ਨਿਰਵਸਤਰ ਕਰਕੇ ਪਿੰਡ ਵਿੱਚ ਘੁਮਾਈ ਗਈ ਪੀੜਤ ਔਰਤ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਮੈਂਬਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਤਰਨ ਤਾਰਨ, 7 ਅਪਰੈਲ
ਕੁੱਝ ਦਿਨ ਪਹਿਲਾਂ ਜ਼ਿਲ੍ਹੇ ਦੇ ਪਿੰਡ ਵਲਟੋਹਾ ਦੀ 55 ਸਾਲਾ ਔਰਤ ਨੂੰ ਨਿਰਵਸਤਰ ਕਰਕੇ ਪਿੰਡ ਵਿੱਚ ਘੁਮਾਉਣ ਦੀ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਅੱਜ ਕੌਮੀ ਮਹਿਲਾ ਕਮਿਸ਼ਨ ਦੇ ਮੈਂਬਰ ਡੇਲਿਨਾ ਖੌਗਡੱਪ ਨੇ ਪਿੰਡ ਦਾ ਦੌਰਾ ਕਰਕੇ ਪੀੜਤ ਔਰਤ ਨਾਲ ਮੁਲਾਕਾਤ ਕੀਤੀ| ਉਨ੍ਹਾਂ ਪੀੜਤ ਔਰਤ ਦਾ ਬਚਾਅ ਕਰਨ ਲਈ ਅੱਗੇ ਆਏ ਪਿੰਡ ਦੇ ਦੁਕਾਨਦਾਰ ਦੀ ਸ਼ਲਾਘਾ ਕੀਤੀ। ਐੱਸਸੀ/ਐੱਸਟੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਵਿਜੇ ਸਾਂਪਲਾ ਵੀ ਪੀੜਤ ਔਰਤ ਨੂੰ ਮਿਲੇ।

Advertisement

Advertisement
Author Image

Advertisement
Advertisement
×