For the best experience, open
https://m.punjabitribuneonline.com
on your mobile browser.
Advertisement

ਲਾਵਾਰਿਸ ਪਸ਼ੂ ਕਾਰਨ ਵਾਪਰੇ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

08:47 AM Jul 15, 2023 IST
ਲਾਵਾਰਿਸ ਪਸ਼ੂ ਕਾਰਨ ਵਾਪਰੇ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਬਿ, 14 ਜੁਲਾਈ
ਇੱਥੇ ਲਾਵਾਰਿਸ ਪਸ਼ੂ ਕਾਰਨ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਸੁਹਾਗਹੇੜੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿਤਾ ਮੰਗਾ ਸਿੰਘ ਉਰਫ ਮੰਗਲ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਹਿੰਦ ਜਾ ਰਹੇ ਸੀ। ਜਦੋਂ ਉਹ ਪਿੰਡ ਸੌਢਾ ਕੋਲ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਅਚਾਨਕ ਇਕ ਲਾਵਾਰਿਸ ਪਸ਼ੂ ਆ ਗਿਆ। ਸੜਕ ’ਤੇ ਡਿੱਗਣ ਕਾਰਨ ਉਸ ਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ, ਜਨਿ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Advertisement

Advertisement
Tags :
Author Image

sukhwinder singh

View all posts

Advertisement
Advertisement
×