ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੀ ਨਿਕਾਸੀ ਦੇ ਰਾਹ ’ਚ ਨਵਾਂ ਅੜਿੱਕਾ ਆਇਆ

08:05 AM Sep 27, 2024 IST

ਪੱਤਰ ਪ੍ਰੇਰਕ
ਨਥਾਣਾ, 26 ਸਤੰਬਰ
ਨਗਰ ਪੰਚਾਇਤ ਨਥਾਣਾ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਗੰਦੇ ਪਾਣੀ ਦੀ ਨਿਕਾਸੀ ਵਿੱਚ ਅੜਿਕਾ ਬਣ ਗਈ ਹੈ। ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਤੋਂ 3 ਸਤੰਬਰ ਨੂੰ ਜਾਰੀ ਹੋਏ ਪੱਤਰ ਵਿੱਚ ਨਾਇਬ ਤਹਿਸੀਲਦਾਰ ਨਥਾਣਾ ਨੂੰ ਕਨਵੀਨਰ ਨਿਯੁਕਤ ਕਰ ਕੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਨਵੀਂ ਚੋਣ ਕਰਵਾਉਣ ਬਾਰੇ ਕਿਹਾ ਗਿਆ ਸੀ। ਅੱਜ ਸਾਰੇ ਕੌਂਸਲਰਾਂ ਨੇ ਪਾਣੀ ਦੀ ਨਿਕਾਸੀ ਵਾਲੀਆਂ ਸਾਰੀਆਂ ਮੋਟਰਾਂ ਰੋਸ ਵਜੋਂ ਬੰਦ ਕਰ ਦਿੱਤੀਆਂ ਹਨ। ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਅਧਿਕਾਰੀਆਂ ਨਾਲ ਸੰਪਰਕ ਕਰਕੇ ਜਲਦੀ ਇਸ ਸਮੱਸਿਆ ਨੂੰ ਹੱਲ ਕਰਨਗੇ। ਦੂਜੇ ਪਾਸੇ ਦੀ ਨਿਕਾਸੀ ਲਈ ਲੱਗਿਆ ਪੱਕਾ ਮੋਰਚਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ ਜਿਥੇ ਮਸਲੇ ਦੇ ਹੱਲ ਲਈ ਏਕੇ ’ਤੇ ਜ਼ੋਰ ਦਿੱਤਾ ਗਿਆ।

Advertisement

Advertisement