For the best experience, open
https://m.punjabitribuneonline.com
on your mobile browser.
Advertisement

ਕੇਰਲ ’ਚ ਨਿਟ ਦੇ ਵਿਦਿਆਰਥੀ ਨੇ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ

11:27 AM May 06, 2024 IST
ਕੇਰਲ ’ਚ ਨਿਟ ਦੇ ਵਿਦਿਆਰਥੀ ਨੇ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ
Advertisement

ਕੋਜ਼ੀਕੋਡ, 6 ਮਈ
ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਨਆਈਟੀ) ਦੇ ਕੋਜ਼ੀਕੋਡ ਕੈਂਪਸ ਵਿਚ ਅੱਜ ਵਿਦਿਆਰਥੀ ਨੇ ਕਥਿਤ ਤੌਰ 'ਤੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਕਿਹਾ ਹੈ ਕਿ ਮ੍ਰਿਤਕ ਦੀ ਪਛਾਣ ਯੋਗੇਸ਼ਵਰ ਨਾਥ ਵਜੋਂ ਹੋਈ ਹੈ, ਜੋ ਕੇਰਲ ਦਾ ਮੂਲ ਨਿਵਾਸੀ ਨਹੀਂ ਸੀ। ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਵਿਦਿਆਰਥੀ ਛਾਲ ਮਾਰਨ ਤੋਂ ਬਾਅਦ ਇਮਾਰਤ ਨੇੜੇ ਮ੍ਰਿਤਕ ਮਿਲਿਆ। ਅਜਿਹਾ ਲੱਗਦਾ ਹੈ ਕਿ ਇਹ ਘਟਨਾ ਸਵੇਰੇ 5.30 ਵਜੇ ਦੀ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾਵੇਗੀ।

Advertisement

Advertisement
Author Image

Advertisement
Advertisement
×