ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵਾਹਨ ਦੀ ਟੱਕਰ ਕਾਰਨ ਵਿਅਕਤੀ ਹਲਾਕ

10:38 PM Jun 29, 2023 IST

ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਜ਼ੀਰਾ ਰੋਡ ‘ਤੇ ਸਥਿਤ ਸਤੀਏ ਵਾਲਾ ਬਾਈਪਾਸ ‘ਤੇ ਲੰਘੀ ਸ਼ਾਮਲ ਪੁਲੀਸ ਦੀ ਗੱਡੀ ਨੇ ਇੱਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (45) ਵਾਸੀ ਪਿੰਡ ਕਾਦਾ ਬੋੜਾ ਵਜੋਂ ਕੀਤੀ ਗਈ ਹੈ। ਥਾਣਾ ਕੁਲਗੜੀ ਵਿੱਚ ਪੁਲੀਸ ਦੀ ਸਰਕਾਰੀ ਗੱਡੀ ਦੇ ਡਰਾਈਵਰ ਤਰਸੇਮ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

Advertisement

Advertisement
Tags :
ਹਲਾਕਕਾਰਨਟੱਕਰਪੁਲੀਸਵਾਹਨਵਿਅਕਤੀ
Advertisement