ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜ ’ਚ ਇਨਾਮ ਵੰਡ ਸਮਾਗਮ ਕਰਵਾਇਆ

10:12 PM Jun 23, 2023 IST

ਖੰਨਾ: ਇਥੋਂ ਦੇ ਏਐੱਸ ਕਾਲਜ ਫਾਰ ਐਜੂਕੇਸ਼ਨ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਬੀ.ਐੱਡ ਕੋਰਸ ਦੌਰਾਨ ਸੱਭਿਆਚਾਰਕ ਸਰਗਰਮੀਆਂ, ਜ਼ੋਨਲ ਯੂਥ ਫੈਸਟੀਵਲ ਤੇ ਹੈਰੀਟੇਜ਼ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸੇ ਤਰ੍ਹਾਂ ਜ਼ੋਨਲ ਸਕਿੱਲ ਇਨ ਟੀਚਿੰਗ ਦੇ ਵਿਗਿਆਨ, ਗਣਿਤ, ਕਾਮਰਸ ਤੇ ਕੰਪਿਊਟਰ ਸਾਇੰਸ ਦੇ ਸਰਟੀਫ਼ਿਕੇਟ ਵੰਡੇ ਗਏ ਜਦੋਂ ਕਿ ਬੀ.ਐੱਡ ਸਮੈਸਟਰ ਪਹਿਲਾ ਵਿੱਚੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਅਤੇ ਐੱਮਐੱਸਟੀ ‘ਚ ਅਵੱਲ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸੁਸ਼ੀਲ ਸ਼ਰਮਾ, ਐਡਵੋਕੇਟ ਬਰਿੰਦਰ ਡੈਵਿਟ, ਦਿਨੇਸ਼ ਕੁਮਾਰ ਨੇ ਵਿਦਿਆਰਥੀਆਂਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Advertisement