ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਜੰਮੂ ਤੋਂ 3,281 ਸ਼ਰਧਾਲੂਆਂ ਦਾ ਜਥਾ ਰਵਾਨਾ

11:51 AM Jul 22, 2024 IST
ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਜਾਂਦਾ ਹੋਇਆ ਸ਼ਰਧਾਲੂਆਂ ਦਾ ਜਥਾ। -ਫੋਟੋ: ਪੀਟੀਆਈ

ਜੰਮੂ, 22 ਜੁਲਾਈ
ਜੰਮੂ ਸਥਿਤ ਭਗਵਤੀ ਨਗਰ ਆਧਾਰ ਕੈਂਪ ਤੋਂ 3,281 ਸ਼ਰਧਾਲੂਆਂ ਦਾ ਇੱਕ ਨਵਾਂ ਜਥਾ ਦੱਖਣੀ ਕਸ਼ਮੀਰ ਹਿਮਾਲਿਆ ਸਥਿਤ ਅਮਰਨਾਥ ਗੁਫ਼ਾ ਮੰਦਰ ਵਿੱਚ ਦਰਸ਼ਨਾਂ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਅੱਜ ਤੜਕੇ ਰਵਾਨਾ ਹੋਇਆ।

Advertisement

Advertisement
Advertisement