ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੇਂਟ ਕਬੀਰ ਸਕੂਲ ’ਚ ਪ੍ਰੋਗਰਾਮ ਕਰਵਾਇਆ

08:11 AM Sep 07, 2024 IST
ਸੇਂਟ ਕਬੀਰ ਸਕੂਲ ਵਿੱਚ ਪ੍ਰੋਗਰਾਮ ਪੇਸ਼ ਕਰਦੇ ਹੋਏ ਬੱਚੇ।

ਭੁੱਚੋ ਮੰਡੀ: ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਾਧਾਕ੍ਰਿਸ਼ਨਨ ਅਤੇ ਸਕੂਲ ਦੀ ਸੰਸਥਾਪਕ ਪ੍ਰਿੰਸੀਪਲ ਮੈਡਮ ਪੁਸ਼ਪਾ ਅਰੋੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵਿੱਚ ਡਾਂਸ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ। ਸਾਰੇ ਅਧਿਆਪਕਾਂ ਦਾ ਗ੍ਰੀਟਿੰਗ ਕਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕੀਤਾ ਗਿਆ। ਸਕੂਲ ਦੇ ਐੱਮਡੀ ਐੱਮਐੱਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਕੰਚਨ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਮੈਡਮ ਸੋਨੀਆ ਧਵਨ, ਮੈਡਮ ਰਚਨਾ ਜਿੰਦਲ, ਮੈਡਮ ਸ਼ਾਲੂ ਅਤੇ ਮੈਡਮ ਕੁਲਵੰਤ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement