ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਓ-ਪੁੱਤਰ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ

06:50 AM Jun 14, 2024 IST

ਤਰਨ ਤਾਰਨ (ਪੱਤਰ ਪ੍ਰੇਰਕ): ਭਿੱਖੀਵਿੰਡ ਦੇ ਕਿਸਾਨ ਜਸਕਰਨ ਸਿੰਘ ਸੰਧੂ ਅਤੇ ਉਸ ਦੇ ਪਿਤਾ ਗੁਰਮੇਜ ਸਿੰਘ ਸੰਧੂ ਕੋਲੋਂ ਬੀਤੇ ਦਿਨਾਂ ਤੋਂ ਲਗਾਤਾਰ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਜਾ ਰਹੀ ਹੈ| ਜਸਕਰਨ ਸਿੰਘ ਨੇ ਇਸ ਸਬੰਧੀ ਭਿੱਖੀਵਿੰਡ ਦੀ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਫ਼ਿਰੌਤੀ ਦੀ ਮੰਗ ਕਰਨ ਵਾਲਾ ਉਨ੍ਹਾਂ ਦੇ ਮੋਬਾਈਲ ’ਤੇ ਵਟਸਐਪ ’ਤੇ ਫ਼ਿਰੌਤੀ ਨਾ ਦੇਣ ’ਤੇ ਉਨ੍ਹਾਂ ਦੇ ਪਰਿਵਾਰ ਦਾ ਨੁਕਸਾਨ ਕਰਨ ਦੀ ਧਮਕੀ ਦੇ ਰਿਹਾ ਹੈ| ਪੁਲੀਸ ਨੇ ਇਸ ਸਬੰਧੀ ਧਾਰਾ 387 ਤੇ 506 ਅਧੀਨ ਇਕ ਕੇਸ ਦਰਜ ਕੀਤਾ ਹੈ|

Advertisement

Advertisement