ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੂਰਤੀ ਸਥਾਪਨਾ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

07:56 AM Apr 19, 2024 IST
ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਮੈਂਬਰ। -ਫੋਟੋ: ਓਬਰਾਏ

ਖੰਨਾ: ਸ੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ ਦੇ ਮੈਂਬਰਾਂ ਦੀ ਇੱਕਤਰਤਾ ਬਲਵਿੰਦਰ ਸਿੰਘ ਸੌਂਦ ਦੀ ਪ੍ਰਧਾਨਗੀ ਹੇਠਾਂ ਹੋਈ। ਮੀਟਿੰਗ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਅਪਰੈਲ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮੂਰਤੀ ਸਥਾਪਨਾ ਦਿਵਸ ਮਨਾਉਣ ਦਾ ਫੈਸਲਾ ਕੀਤਾ। ਇਸ ਸਬੰਧੀ ਰਾਜਿੰਦਰ ਸਿੰਘ ਸੋਹਲ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਝੰਡੇ ਦੀ ਰਸਮ ਚੇਅਰਮੈਨ ਹਰਜੀਤ ਸਿੰਘ ਸੋਹਲ ਅਦਾ ਕਰਨਗੇ ਜਦੋਂ ਕਿ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਅੰਤ ਵਿਚ ਅਤੁੱਟ ਲੰਗਰ ਵਰਾਇਆ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਕਲਸੀ, ਹਰਮੇਸ਼ ਲੋਟੇ, ਗੁਰਚਰਨ ਸਿੰਘ ਵਿਰਦੀ, ਅਮਰਜੀਤ ਸਿੰਘ, ਪਰਮਜੀਤ ਸਿੰਘ ਧੀਮਾਨ, ਨਰਿੰਦਰ ਮਾਨ, ਮਨਜੀਤ ਸਿੰਘ, ਪੂਰਨ ਸਿੰਘ ਲੋਟੇ, ਦਲਵੀਰ ਸਿੰਘ ਰੂਪਰਾਏ, ਆਦਰਸ਼ ਕੁਮਾਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement