ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ: ਢੀਂਡਸਾ

07:26 AM Jul 12, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਦਨਿਾਂ ਤੋਂ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਇਸ ਮੌਕੇ ਸਾਰੇ ਕੰਮ ਛੱਡ ਕੇ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪਿਛਲੇ ਕੁਝ ਦਨਿਾਂ ਵਿਚ ਲਗਾਤਾਰ ਭਰਵੇਂ ਮੀਂਹ ਕਾਰਨ ਸੂਬੇ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਕਾਰਨ ਲੋਕ ਸਹਿਮ ਵਿਚ ਹਨ।

Advertisement

Advertisement
Tags :
ਕਰਵਾਈਗਿਰਦਾਵਰੀਜਾਵੇ:ਢੀਂਡਸਾਨੁਕਸਾਨ,ਪੂਰਤੀਵਿਸ਼ੇਸ਼
Advertisement