ਸੁਤੰਤਰਤਾ ਦਿਵਸ ’ਤੇ ਜਲੰਧਰ ’ਚ ਹੋਵੇਗਾ ਰਾਜ ਪੱਧਰੀ ਸਮਾਗਮ
04:54 PM Aug 07, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਸੁਤੰਤਰਤਾ ਦਿਵਸ ’ਤੇ ਜਲੰਧਰ ’ਚ ਰਾਜ ਪੱਧਰੀ ਸਮਾਗਮ ਹੋਵੇਗਾ। ਮੁੱਖ ਮੰਤਰੀ ਜਲੰਧਰ ’ਚ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ ’ਚ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ।
Advertisement
Advertisement