ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥਣ ਵੱਲੋਂ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

08:02 AM Sep 25, 2024 IST

ਪੱਤਰ ਪ੍ਰੇਰਕ
ਜਗਰਾਉਂ, 24 ਸਤੰਬਰ
ਇੱਥੋਂ ਦੀ ਸੀਟੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਕੈਂਪਸ ਦੀ ਛੇਵੀਂ ਮੰਜ਼ਿਲ ਤੋਂ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ, ਜਿਸ ਦੀ ਡਿੱਗਣ ਸਾਰ ਮੌਤ ਹੋ ਗਈ। ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਕਿਰਨਜੀਤ ਕੌਰ (20) ਪੁੱਤਰੀ ਸੁਰਜੀਤ ਸਿੰਘ ਵਾਸੀ ਪਿੰਡ ਕੰਨੀਆਂ ਕਲਾਂ (ਸਿੱਧਵਾਂ ਬੇਟ) ਸੀਟੀ ਯੂਨੀਵਰਸਿਟੀ ’ਚ ਬੀਏ ਕਰ ਰਹੀ ਸੀ। ਉਹ ਅੱਜ ਜਦੋਂ ਕੈਂਪਸ ਵਿਚਲੇ ਆਪਣੇ ਡਿਪਾਰਟਮੈਂਟ ਦੀ ਛੇਵੀਂ ਮੰਜ਼ਿਲ ’ਤੇ ਸੀ ਤਾਂ ਉਸ ਨੇ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ। ਕਿਰਨਜੀਤ ਦੇ ਪਰਿਵਾਰ ਅਨੁਸਾਰ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਹੀ ਸੀ।ੇ ਪਰਿਵਾਰ ਨੇ ਕੋਈ ਵੀ ਕਾਰਵਾਈ ਨਾ ਕਰਵਾਉਣ ’ਤੇ ਪੁਲੀਸ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ।

Advertisement

Advertisement