For the best experience, open
https://m.punjabitribuneonline.com
on your mobile browser.
Advertisement

ਆਰੀਆ ਕਾਲਜ ਦੇ ਵਿਦਿਆਰਥੀ ਨੇ ਸੋਨ ਤਗ਼ਮਾ ਜਿੱਤਿਆ

07:55 AM Mar 30, 2024 IST
ਆਰੀਆ ਕਾਲਜ ਦੇ ਵਿਦਿਆਰਥੀ ਨੇ ਸੋਨ ਤਗ਼ਮਾ ਜਿੱਤਿਆ
ਜੇਤੂ ਵਿਦਿਆਰਥੀ ਕਾਲਜ ਪ੍ਰਿੰਸੀਪਲ ਅਤੇ ਹੋਰਨਾਂ ਨਾਲ। -ਫੋਟੋ: ਬਸਰਾ
Advertisement

ਲੁਧਿਆਣਾ: ਸਥਾਨਕ ਆਰੀਆ ਕਾਲਜ ਵਿੱਚ ਬੀਏ ਤੀਜਾ ਸਾਲ ਦੀ ਪੜ੍ਹਾਈ ਕਰਦੇ ਵਿਦਿਆਰਥੀ ਅਨੁਜ ਦੇਵਲੀ ਨੇ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਹੋਰ ਉੱਚਾ ਕੀਤਾ ਹੈ। ਇਹ ਚੈਂਪੀਅਨਸ਼ਿਪ ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸੀ। ਆਰੀਆ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਐੱਸਐੱਮ ਸ਼ਰਮਾ ਅਤੇ ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਜੇਤੂ ਖਿਡਾਰੀ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×