ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਆਈਟੀ ਖੜਗਪੁਰ ਦੀ ਵਿਦਿਆਰਥਣ ਨੇ ਹੋਸਟਲ ’ਚ ਖ਼ੁਦਕੁਸ਼ੀ ਕੀਤੀ

04:16 PM Jun 17, 2024 IST

ਕੋਲਕਾਤਾ, 17 ਜੂਨ
ਆਈਆਈਟੀ ਖੜਗਪੁਰ ਦੇ ਤੀਜੇ ਸਾਲ ਦੀ ਵਿਦਿਆਰਥਣ ਦੀ ਲਾਸ਼ ਅੱਜ ਉਸ ਦੇ ਹੋਸਟਲ ਵਿਚ ਲਟਕਦੀ ਮਿਲੀ। ਵਿਦਿਆਰਥਣ ਦੀ ਪਛਾਣ ਦੇਵਿਕਾ ਪਿੱਲਈ (21) ਵਜੋਂ ਹੋਈ ਹੈ। ਪੁਲੀਸ ਮੁਤਾਬਕ ਇਹ ਖੁਦਕੁਸ਼ੀ ਹੈ ਜਾਂ ਕੁਝ ਹੋਰ ਇਹ ਜਾਂਚ ਤੋਂ ਬਾਅਦ ਸਾਹਮਣੇ ਆਏਗਾ। ਬਾਇਓਟੈਕਨਾਲੋਜੀ ਦੀ ਤੀਜੇ ਸਾਲ ਦੀ ਵਿਦਿਆਰਥਣ ਦੇਵਿਕਾ ਪਿੱਲੇ ਦੀ ਲਾਸ਼ ਸਵੇਰੇ ਸਰੋਜਨੀ ਨਾਇਡੂ ਹੋਸਟਲ ਕੰਪਲੈਕਸ 'ਚ ਛੱਤ ਨਾਲ ਲਟਕਦੀ ਮਿਲੀ। ਉਹ ਕੇਰਲ ਦੀ ਰਹਿਣ ਵਾਲੀ ਸੀ।

Advertisement

Advertisement
Advertisement