For the best experience, open
https://m.punjabitribuneonline.com
on your mobile browser.
Advertisement

ਫਲਸਤੀਨੀਆਂ ਦੇ ਹੱਕ ’ਚ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮੂਲ ਦੀ ਵਿਦਿਆਰਥਣ ਗ੍ਰਿਫ਼ਤਾਰ, ਯੂਨਵਰਸਿਟੀ ’ਚੋਂ ਕੱਢੀ

01:17 PM Apr 26, 2024 IST
ਫਲਸਤੀਨੀਆਂ ਦੇ ਹੱਕ ’ਚ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮੂਲ ਦੀ ਵਿਦਿਆਰਥਣ ਗ੍ਰਿਫ਼ਤਾਰ  ਯੂਨਵਰਸਿਟੀ ’ਚੋਂ ਕੱਢੀ
Advertisement

ਨਿਊਯਾਰਕ, 26 ਅਪਰੈਲ
ਵੱਕਾਰੀ ਪ੍ਰਿੰਸਟਨ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਭਾਰਤੀ ਮੂਲ ਦੀ ਵਿਦਿਆਰਥੀਣ ਉਨ੍ਹਾਂ ਦੋ ਵਿਦਿਆਰਥੀਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਨੂੰ ਕੈਂਪਸ ਵਿੱਚ ਫਲਸਤੀਨ ਪੱਖੀ ਪ੍ਰਦਰਸ਼ਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੈਂਪਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਕੋਇੰਬਟੂਰ ਵਿੱਚ ਪੈਦਾ ਹੋਈ ਅਤੇ ਕੋਲੰਬਸ ਵਿੱਚ ਪਲੀ ਅਚਿੰਤਿਆ ਸ਼ਿਵਲਿੰਗਨ ਦੀ ਕੈਂਪਸ ’ਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਉਸ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Advertisement

Advertisement
Author Image

Advertisement
Advertisement
×