For the best experience, open
https://m.punjabitribuneonline.com
on your mobile browser.
Advertisement

ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦਿੱਤੀ

04:00 PM May 03, 2024 IST
ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦਿੱਤੀ
Advertisement

ਫਗਵਾੜਾ, 3 ਮਈ
ਫਗਵਾੜਾ ’ਚ ਨਿੱਜੀ ਯੂਨੀਵਰਸਿਟੀ ਦੇ 18 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਯੰਕ ਵਜੋਂ ਹੋਈ ਹੈ, ਜੋ ਬੀਟੈੱਕ ਕੰਪਿਊਟਰ ਸਾਇੰਸ ਪਹਿਲੇ ਸਾਲ ਦਾ ਵਿਦਿਆਰਥੀ ਸੀ। ਮਯੰਕ ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਨਿਮੋਠ ਦਾ ਰਹਿਣ ਵਾਲਾ ਸੀ। ਉਹ ਹੋਸਟਲ ਵਿਚ ਰਹਿੰਦਾ ਸੀ ਅਤੇ ਵੀਰਵਾਰ ਰਾਤ ਉਸ ਨੇ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ।

Advertisement

Advertisement
Author Image

Advertisement
Advertisement
×