ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ

07:44 AM Oct 17, 2024 IST

ਚੰਡੀਗੜ੍ਹ (ਟਨਸ):

Advertisement

ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ‘ਬਾਇਓਫਿਊਲਜ਼: ਰੀ-ਇਮੈਜਨਿੰਗ ਇੰਡੀਆਜ਼ ਅਨੈਰਜੀ ਸੈਕਟਰ ਐਂਡ ਸਸਟੇਨਬਿਲਟੀ ਇਨ ਐਗਰੀਕਲਚਰ’ ਵਿਸ਼ੇ ’ਤੇ ਕਰਵਾਈ ਗਈ ਚਰਚਾ ਦੌਰਾਨ ਕੀਤਾ ਹੈ।

Advertisement
Advertisement