ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਵਿੱਚ ਸਿਖਲਾਈ ਕੈਂਪ ਲਾਇਆ

10:30 AM Nov 09, 2024 IST
ਕੈਂਪ ਦੌਰਾਨ ਅਧਿਆਪਕਾਂ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਗੁਰਾਇਆ:

Advertisement

ਸੀਈਪੀ ਸਬੰਧੀ ਗੁਰਾਇਆ ਸਿੱਖਿਆ ਬਲਾਕ 2 ਤੇ ਫਿਲੌਰ ਸਿੱਖਿਆ ਬਲਾਕ ਨਾਲ ਸਬੰਧਤ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦਾ ਸਿਖਲਾਈ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬੜਾ ਪਿੰਡ ’ਚ ਬਲਾਕ ਸਿੱਖਿਆ ਅਫ਼ਸਰ ਜਸਵੀਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਪ੍ਰਿੰਸੀਪਲ ਵਿਸ਼ਿਵੰਦਰਦੱਤ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਦੀ ਇਹ ਟੈਸਟ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਕੁਮਾਰ, ਰਣਜੀਤ ਸਿੰਘ, ਰਵੀ ਗੋਇਲ ਤੇ ਰਾਹੁਲ ਗਰਗ ਨੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਹੈੱਡ ਟੀਚਰ ਧਰਮਿੰਦਰਜੀਤ, ਰਤਨ ਸਿੰਘ, ਜੋਧਾ ਸਿੰਘ ਗਿੱਲ , ਅਜਮੇਰ ਸਿੰਘ, ਚਰਨਜੀਤ ਸਿੰਘ, ਜਗਦੀਪ ਸਿੰਘ, ਬਲਜੀਤ ਕੌਰ, ਪ੍ਰਸ਼ੋਤਮ ਰਾਮ, ਰਣਜੀਤ ਕੌਰ, ਰਾਜਵਿੰਦਰ ਕੌਰ, ਚਰਨਜੀਤ ਕੌਰ, ਕਸ਼ਮੀਰੀ ਲਾਲ, ਡਾ. ਐੱਸ ਕੇ ਮਹਾਜਨ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement