For the best experience, open
https://m.punjabitribuneonline.com
on your mobile browser.
Advertisement

ਚੌਲਾਂ ਨਾਲ ਭਰਿਆ ਟਰੱਕ ਪਲਟਿਆ

06:16 AM Mar 08, 2024 IST
ਚੌਲਾਂ ਨਾਲ ਭਰਿਆ ਟਰੱਕ ਪਲਟਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਕੀਰਤਪੁਰ ਸਾਹਿਬ: ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਕ ਦੇ ਨਜ਼ਦੀਕ ਫਲਾਈ ਓਵਰ ਦੇ ਉੱਪਰ ਚੌਲਾਂ ਦਾ ਭਰਿਆ ਇੱਕ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਟਰੱਕ ਦਾ ਕਾਫੀ ਨੁਕਸਾਨ ਹੋ ਗਿਆ ਅਤੇ ਚੌਲਾਂ ਦੀਆਂ ਬੋਰੀਆਂ ਵੀ ਖਿੱਲਰ ਗਈਆਂ, ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਏਐੱਸਆਈ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਟਰੱਕ ਅਤੇ ਟਰੱਕ ਵਿੱਚ ਭਰੇ ਚੌਲਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਟਰੱਕ ਕੁਰਾਲੀ ਤੋਂ ਸਰਕਾਰੀ ਚਾਵਲ ਭਰ ਕੇ ਹਿਮਾਚਲ ਪ੍ਰਦੇਸ਼ ਜਾ ਰਿਹਾ ਸੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×