ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥਣਾਂ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਦਾ ਦੌਰਾ

10:15 AM Sep 16, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਸਤੰਬਰ
ਆਰੀਆ ਕੰਨਿਆ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਜਵਾਹਰ ਲਾਲ ਨਹਿਰੂ ਲਾਇਬ੍ਰੇਰੀ ਤੇ ਧਰੋਹਰ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਦਾ ਸਿਖਿਅਕ ਦੌਰਾ ਕੀਤਾ ਗਿਆ। ਕਾਲਜ ਦੀ ਪੰਜਾਬੀ ਵਿਭਾਗ ਦੀ ਮੁਖੀ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਜਮਾਤਾਂ ਦੀਆਂ 36 ਵਿਦਿਆਰਥਣਾਂ ਨੇ ਦੌਰਾ ਕੀਤਾ। ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚ ਲਾਇਬ੍ਰੇਰੀ ਦੇ ਨਿਯਮਾਂ ਨੂੰ ਜਾਣਿਆ ਤੇ ਲਾਇਬਰੇਰੀ ਦੇ ਵੱਖ ਵੱਖ ਸ਼ੈਕਸ਼ਨ ਦਾ ਅਧਿਐਨ ਕੀਤਾ। ਇਸ ਦੌਰਾਨ ਉਨ੍ਹਾਂ ਹਰਿਆਣਾ ਦੀ ਸੰਸਕ੍ਰਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਹਰਿਆਣਾ ਦੇ ਲੋਕਾਂ ਦੇ ਨਿੱਤ ਦੇ ਜੀਵਨ ਨਾਲ ਸਬੰਧਤ ਪੁਰਾਤਨ ਵਸਤੂਆਂ ਨੂੰ ਪ੍ਰਤੱਖ ਰੂਪ ਵਿਚ ਦੇਖਿਆ ਤੇ ਤਸਵੀਰਾਂ ਦੇ ਰਾਹੀਂ ਤਜਰਬਾ ਸਾਂਝਾ ਕੀਤਾ।

Advertisement

Advertisement