ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਵੱਲੋਂ ਮੰਡੀ ਦਾ ਦੌਰਾ

10:09 AM Oct 26, 2024 IST
ਕਲੇਰਾਂ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਰਾਜਵੰਤ ਸਿੰਘ ਘੁੱਲੀ। -ਫੋਟੋ: ਸੋਢੀ

ਧੂਰੀ:

Advertisement

ਸਥਾਨਕ ਮੰਡੀ ਸਮੇਤ ਮਾਰਕੀਟ ਕਮੇਟੀ ਧੂਰੀ ਅਧੀਨ ਆਉਂਦੇ 15 ਪੇਂਡੂ ਖ਼ਰੀਦ ਕੇਂਦਰਾਂ ’ਚ 24 ਅਕਤੂਬਰ ਤੱਕ 2 ਲੱਖ 56 ਹਜ਼ਾਰ 100 ਕਵਿੰਟਲ ਝੋਨੇ ਦੀ ਆਮਦ ਹੋਈ ਹੈ। ਜਾਣਕਾਰੀ ਅਨੁਸਾਰ ਲੰਘੇ ਦਿਨ ਤੱਕ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 2,35,200 ਕਵਿੰਟਲ ਝੋਨਾ ਖ਼ਰੀਦਿਆ ਗਿਆ ਜਦੋਂਕਿ 1 ਲੱਖ 50 ਹਜ਼ਾਰ 450 ਕਵਿੰਟਲ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਇਸੇ ਦੌਰਾਨ ਅੱਜ ਮੁੱਖ ਮੰਤਰੀ ਦੇ ਸਥਾਨਕ ਕੈਂਪਸ ਦਫ਼ਤਰ ਦੇ ਇੰਚਾਰਜ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਆਪਣੀ ਟੀਮ ਸਣੇ ਪਿੰਡ ਕਲੇਰਾਂ ਦੇ ਖ਼ਰੀਦ ਕੇਂਦਰ ਦਾ ਦੌਰਾ ਕਰਦਿਆਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। -ਖੇਤਰੀ ਪ੍ਰਤੀਨਿਧ

Advertisement
Advertisement