ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰ ’ਚੋਂ ਔਰਤ ਦੀ ਲਾਸ਼ ਮਿਲੀ

06:50 AM May 16, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਮਈ
ਰਿੰਗ ਰੋਡ ਨੇੜੇ ਸਰਹੰਦ ਨਹਿਰ ’ਚੋਂ ਇਕ ਬੇਪਛਾਣ ਔਰਤ ਦੀ ਲਾਸ਼ ਮਿਲੀ ਹੈ। ਪਤਾ ਲੱਗਣ ’ਤੇ ਸਹਾਰਾ ਵਰਕਰ ਵਿੱਕੀ ਕੁਮਾਰ ਤੇ ਅਸ਼ੋਕ ਠੇੇਕੇਦਾਰ ਉਥੇ ਪਹੁੰਚੇ ਅਤੇ ਸੂਚਨਾ ਥਾਣਾ ਕੈਨਾਲ ਦੇ ਅਧਿਕਾਰੀਆਂ ਨੂੰ ਦਿੱਤੀ। ਲਾਸ਼ ਨੂੰ ਨਹਿਰ ’ਚੋਂ ਕੱਢਣ ’ਤੇ ਪਤਾ ਲੱਗਾ ਕਿ ਜਿਸ ਔਰਤ ਦੀ ਲਾਸ਼ ਹੈ, ਉਸਦੀ ਉਮਰ ਅੰਦਾਜ਼ਾ 60 ਕੁ ਸਾਲ ਲੱਗਦੀ ਹੈ। ਮ੍ਰਿਤਕ ਦੇਹ ਦੀ ਸ਼ਨਾਖ਼ਤ ਨਾ ਹੋਣ ਕਰਕੇ ਉਸ ਨੂੰ ਫਿਲਹਾਲ ਇਥੇ ਮੁਰਦਾ ਘਰ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement