ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ਵਿੱਚੋਂ ਔਰਤ ਦੀ ਲਾਸ਼ ਮਿਲੀ

10:02 AM Jun 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਜੂਨ
ਗਿੱਲ ਰੋਡ ਸਥਿਤ ਸਿੱਧਵਾਂ ਨਹਿਰ ਤੋਂ ਅੱਜ ਸਵੇਰੇ ਇੱਕ ਔਰਤ ਦੀ ਲਾਸ਼ ਮਿਲੀ। ਰਾਹਗੀਰਾਂ ਨੇ ਲਾਸ਼ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਦਰ ਅਧੀਨ ਆਉਂਦੀ ਚੌਂਕੀ ਮਰਾਡੋ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਵਾਇਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲੀਸ ਅਨੁਸਾਰ ਹਾਲੇ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ। ਉਸ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਸੋਮਵਾਰ ਦੀ ਦੁਪਹਿਰ ਨੂੰ ਸੂਚਨਾ ਮਿਲੀ ਸੀ ਕਿ ਗਿੱਲ ਨਹਿਰ ਦੇ ਸ਼ਿਮਲਾਪੁਰੀ ਪੁਲ ਕੋਲ ਨਹਿਰ ’ਚ ਇੱਕ ਲਾਸ਼ ਮਿਲੀ ਹੈ। ਮੌਕੇ ’ਤੇ ਪੁੱਜ ਕੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਵਾਇਆ।

Advertisement

Advertisement