For the best experience, open
https://m.punjabitribuneonline.com
on your mobile browser.
Advertisement

ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸੇ ਵਿੱਚ ਨੌਜਵਾਨ ਹਲਾਕ

07:30 AM Aug 29, 2024 IST
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸੇ ਵਿੱਚ ਨੌਜਵਾਨ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਅਗਸਤ
ਇੱਥੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਆਵਾਰਾ ਪਸ਼ੂਆਂ ਦੀ ਲਪੇਟ ਵਿਚ ਆਉਣ ਕਾਰਨ ਹਲਾਕ ਹੋ ਗਿਆ। ਪਿਛਲੇ ਇੱਕ ਹਫ਼ਤੇ ਦੌਰਾਨ ਇਹ ਦੂਜੀ ਮੌਤ ਹੈ। 24 ਅਗਸਤ ਨੂੰ ਵੀ ਆਵਾਰਾ ਪਸ਼ੂਆਂ ਦੀ ਲਪੇਟ ਵਿਚ ਆਉਣ ਕਾਰਨ ਲੌਂਗੋਵਾਲ ਦੇ ਵਸਨੀਕ ਦੀ ਮੌਤ ਹੋਈ ਸੀ। ਮ੍ਰਿਤਕ ਦੀ ਮਾਸੀ ਦੇ ਲੜਕੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਿਕੰਦਰ ਸਿੰਘ (19) ਵਾਸੀ ਕਿਲਾ ਭਰੀਆਂ ਪਿੰਡ ਤੋਂ ਭਾਰਤੀ ਫੌਜ ਵਿਚ ਭਰਤੀ ਹੋਣ ਲਈ ਸਿਖਲਾਈ ਪ੍ਰਾਪਤ ਕਰਨ ਲਈ ਸੰਗਰੂਰ ਆਉਂਦਾ ਸੀ। ਅੱਜ ਸਵੇਰੇ ਉਹ ਮੋਟਰਸਾਈਕਲ ’ਤੇ ਸੰਗਰੂਰ ਆ ਰਿਹਾ ਸੀ, ਜਿਉਂ ਹੀ ਉਹ ਉੱਭਾਵਾਲ ਰੋਡ ’ਤੇ ਪੁੱਜਿਆ ਤਾਂ ਦੋ ਅਵਾਰਾ ਢੱਠੇ ਭਿੜ ਰਹੇ ਸੀ ਜਿਨ੍ਹਾਂ ਨੇ ਸਿੰਕਦਰ ਸਿੰਘ ਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ।

Advertisement

Advertisement
Advertisement
Author Image

Advertisement