For the best experience, open
https://m.punjabitribuneonline.com
on your mobile browser.
Advertisement

ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਤੋਂ ਕਾਕਾ, ਗੁਰਦਾਸਪੁਰ ਤੋਂ ਸ਼ੈਰੀ, ਜਲੰਧਰ ਤੋਂ ਟੀਨੂ ਤੇ ਲੁਧਿਆਣਾ ਤੋਂ ਪੱਪੀ ਨੂੰ ਉਮੀਦਵਾਰ ਬਣਾਇਆ

11:49 AM Apr 16, 2024 IST
ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਤੋਂ ਕਾਕਾ  ਗੁਰਦਾਸਪੁਰ ਤੋਂ ਸ਼ੈਰੀ  ਜਲੰਧਰ ਤੋਂ ਟੀਨੂ ਤੇ ਲੁਧਿਆਣਾ ਤੋਂ ਪੱਪੀ ਨੂੰ ਉਮੀਦਵਾਰ ਬਣਾਇਆ
Advertisement

ਆਤਿਸ਼ ਗੁਪਤਾ/ ਪਾਲ ਸਿੰਘ ਨੌਲੀ
ਚੰਡੀਗੜ੍ਹ/ ਜਲੰਧਰ, 16 ਅਪਰੈਲ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Advertisement

Advertisement
Author Image

Advertisement
Advertisement
×