ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਟਰੇਡ ਵਿੰਗ ਦੀ ਮੀਟਿੰਗ

10:02 AM Jun 01, 2024 IST
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਰਾਵਿੰਦਰਪਾਲ ਸਿੰਘ ਪਾਲੀ। -ਫੋਟੋ: ਇੰਦਰਜੀਤ ਵਰਮਾ

ਲੁਧਿਆਣਾ:

Advertisement

ਆਮ ਆਦਮੀ ਪਾਰਟੀ ਟ੍ਰੇਡ ਵਿੰਗ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੀ ਵਰਤੋਂ ਕਰਨ ਸਮੇਂ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ’ਤੇ ਨਜ਼ਰ ਮਾਰ ਕੇ ਹੀ ਆਪਣੀ ਵੋਟ ਦੀ ਵਰਤੋਂ ਕਰਨ। ਅੱਜ ਇੱਥੇ ਟਰੇਡ ਵਿੰਗ ਦੀ ਹੋਈ ਮੀਟਿੰਗ ਦੌਰਾਨ ਆਪ ਸਰਕਾਰ ਵੱਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਲਈ ਹੋਏ ਫ਼ੈਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੰਯੁਕਤ ਸਕੱਤਰ ਰਵਿੰਦਰਪਾਲ ਸਿੰਘ ਪਾਲੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪਹਿਲੇ ਛੇ ਗੇੜ ਦੀਆਂ ਹੋਈਆਂ ਚੋਣਾਂ ਵਿੱਚ ਅਬ ਕੀ ਬਾਰ ਚਾਰ ਸੌ ਪਾਰ ਦਾ ਨਾਅਰਾ ਲਾਉਣ ਵਾਲੀ ਭਾਜਪਾ ਦਾ ਗ੍ਰਾਫ ਡਿੱਗ ਕੇ ਅੱਧ ਤੋਂ ਵੀ ਥੱਲੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚਾਰ ਜੂਨ ਤੋਂ ਬਾਅਦ ਦੇਸ਼ ਵਿੱਚੋਂ ਭਾਜਪਾ ਦੀ ਸਿਆਸਤ ਦਾ ਸਫ਼ਾਇਆ ਤੈਅ ਹੋ ਚੁੱਕਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement