For the best experience, open
https://m.punjabitribuneonline.com
on your mobile browser.
Advertisement

ਆਮ ਆਦਮੀ ਪਾਰਟੀ ਦਾ ਮੁਲਾਜ਼ਮ ਵਿੰਗ ਕਾਇਮ

10:59 AM Sep 01, 2024 IST
ਆਮ ਆਦਮੀ ਪਾਰਟੀ ਦਾ ਮੁਲਾਜ਼ਮ ਵਿੰਗ ਕਾਇਮ
ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਅਮਿਤ ਸਿੰਘ ਮੰਟੂ ਤੇ ਹੋਰ। -ਫੋਟੋ: ਧਵਨ
Advertisement

ਪਠਾਨਕੋਟ: ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਢੀ ਡੈਮ (ਬੈਰਾਜ ਪ੍ਰਾਜੈਕਟ) ’ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਅਤੇ ਸੰਜੀਵ ਸ਼ਰਮਾ ਹਾਜ਼ਰ ਸਨ। ਇਸ ਦੌਰਾਨ ਸਰਬਸੰਮਤੀ ਨਾਲ ਰਾਜੀਵ ਅਵਸਥੀ ਨੂੰ ਪ੍ਰਧਾਨ, ਰਜਨੀਸ਼ ਕੁਮਾਰ ਨੂੰ ਜਨਰਲ ਸਕੱਤਰ, ਮਹਿੰਦਰ ਸਿੰਘ ਨੂੰ ਉਪ-ਪ੍ਰਧਾਨ, ਰਾਕੇਸ਼ ਸ਼ਰਮਾ ਨੂੰ ਸਕੱਤਰ, ਅਵਨੇਸ਼ ਦੱਤ ਨੂੰ ਮੀਡੀਆ ਇੰਚਾਰਜ, ਸੰਦੀਪ ਸਿੰਘ ਨੂੰ ਵਿੱਤ ਸਕੱਤਰ, ਰੁਕਵਿੰਦਰ ਸਿੰਘ ਨੂੰ ਸਹਿ-ਸਕੱਤਰ ਨਿਯੁਕਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement