For the best experience, open
https://m.punjabitribuneonline.com
on your mobile browser.
Advertisement

ਜਲੰਧਰ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਰਿੰਕੂ ਨੇ ਲੋਕ ਸਭਾ ਮੈਂਬਰ ਵਜੋਂ ਪੰਜਾਬੀ ’ਚ ਸਹੁੰ ਚੁੱਕੀ

01:10 PM Jul 20, 2023 IST
ਜਲੰਧਰ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਰਿੰਕੂ ਨੇ ਲੋਕ ਸਭਾ ਮੈਂਬਰ ਵਜੋਂ ਪੰਜਾਬੀ ’ਚ ਸਹੁੰ ਚੁੱਕੀ
Advertisement

ਨਵੀਂ ਦਿੱਲੀ, 20 ਜੁਲਾਈ
ਪੰਜਾਬ ’ਚ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਸਦਨ ਦੀ ਕਾਰਵਾਈ ਸ਼ੁਰੂ ਕਰਨ ਦੀ ਹਦਾਇਤ ਤੋਂ ਬਾਅਦ ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਨਿ ਸ੍ਰੀ ਰਿੰਕੂ ਨੇ ਸਹੁੰ ਚੁੱਕੀ। ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ।

Advertisement

Advertisement
Tags :
Author Image

Advertisement
Advertisement
×