‘ਆਪ’ ਸਰਕਾਰ ਨੇ ਲੋਕਾਂ ਨੂੰ ਦਫ਼ਤਰੀ ਚੱਕਰਾਂ ’ਚੋਂ ਕੱਢਿਆ: ਸੇਖਵਾਂ
11:08 AM Sep 01, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਬਟਾਲਾ, 31 ਅਗਸਤ
‘ਆਪ’ ਦੇ ਸੂਬਾਈ ਜਨਰਲ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਫ਼ਤਰੀ ਚੱਕਰਾਂ ’ਚੋਂ ਕੱਢਣ ਲਈ ‘ਆਪ’ ਦੀ ਸਰਕਾਰ, ਤੁਹਾਡੇ ਦੁਆਰ’ ਤਹਿਤ ਘਰਾਂ ਨੇੜੇ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ ਦੇਣਾ ਸ਼ੁਭ ਸੰਕੇਤ ਹੈ।
Advertisement
Advertisement
Advertisement