‘ਆਪ’ ਨੇ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ ਸਦਨ ’ਚ ਹਾਜ਼ਰ ਰਹਿਣ ਲਈ ਕਿਹਾ
11:40 PM Aug 06, 2023 IST
ਨਵੀਂ ਦਿੱਲੀ, 6 ਅਗਸਤ
ਆਮ ਆਦਮੀ ਪਾਰਟੀ ਨੇ ਆਪਣੇ ਰਾਜ ਸਭਾ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ ਸੋਮਵਾਰ ਨੂੰ ਰਾਜ ਸਭਾ ਸਦਨ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ ਕਿਉਂਕਿ ਇਸ ਦਿਨ ਸੰਸਦ ਦੇ ਉੱਪਰਲੇ ਸਦਨ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਹੋਣ ਦੀ ਆਸ ਹੈ। -ਪੀਟੀਆਈ
Advertisement
Advertisement