ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਆਗੂ ਸ਼ਰਾਬ ਦੀਆਂ 16 ਪੇਟੀਆਂ ਸਣੇ ਕਾਬੂ

10:12 AM Jul 12, 2023 IST

ਪੱਤਰ ਪ੍ਰੇਰਕ
ਜਲੰਧਰ, 11 ਜੁਲਾਈ
ਆਦਮਪੁਰ ਪੁਲੀਸ ਨੇ ਅੱਜ ‘ਆਪ’ ਪਾਰਟੀ ਦੇ ਸਰਕਲ ਇੰਚਾਰਜ ਆਦਮਪੁਰ ਸ਼ਹਿਰੀ ਨੂੰ ਸ਼ਰਾਬ ਦੀਆਂ 16 ਨਾਜਾਇਜ਼ ਪੇਟੀਆਂ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਐਸ.ਐੱਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਵੇਲੇ ਮੁਹੱਲਾ ਗਾਂਧੀ ਨਗਰ ਗੇਟ ਅਲਾਵਲਪੁਰ ਰੋਡ ਤੋਂ ਆ ਰਹੇ ਮੋਟਰਸਾਈਕਲ ਜਿਸ ਦਾ ਨੰਬਰ ਪੀਬੀ 08 ਸੀ.ਐਫ 2475 ਸੀ ’ਤੇ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸ ਦੀ ਤਲਾਸ਼ੀ ਲੈਣ ’ਤੇ ਬੋਰੇ ਵਿੱਚੋਂ ਕਰੀਬ 12 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਕੁਲਵਿੰਦਰ ਸਿੰਘ ਉਰਫ ਸਾਬੀ ਪੁੱਤਰ ਕਲਵੰਤ ਸਿੰਘ ਵਾਸੀ ਗਾਂਧੀ ਨਗਰ ਦੱਸਿਆ। ਪੁਲੀਸ ਵੱਲੋਂ ਤਲਾਸ਼ੀ ਲੈਣ ਉਪਰੰਤ ਕਿੰਗਜ਼ ਗੋਲਡ ਸਪੈਸ਼ਲ ਵਿਸਕੀ ਦੀਆਂ 15 ਪੇਟੀਆਂ ਬਰਾਮਦ ਹੋਈਆਂ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
‘ਆਪ’ਸ਼ਰਾਬਕਾਬੂਦੀਆਂਪੇਟੀਆਂ
Advertisement