For the best experience, open
https://m.punjabitribuneonline.com
on your mobile browser.
Advertisement

‘ਆਪ’ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਰਿਹਾਅ

08:44 PM Apr 03, 2024 IST
‘ਆਪ’ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਰਿਹਾਅ
New Delhi, Apr 03 (ANI): Aam Aadmi Party (AAP) MP Sanjay Singh addresses party workers as he walks out of Tihar Jail after getting bail from the Supreme Court in the Delhi Liquor Policy case, in New Delhi on Wednesday. (ANI Photo)
Advertisement

ਨਵੀਂ ਦਿੱਲੀ, 3 ਅਪਰੈਲ
‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਅੱਜ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਸੰਜੇ ਸਿੰਘ ਛੇ ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਕਿਹਾ, ‘‘ਜੇਲ੍ਹ ਕੇ ਤਾਲੇ ਟੂਟੇਂਗੇ, ਸਾਰੇ ਨੇਤਾ ਛੁਟੇਂਗੇ।’’ ਉਨ੍ਹਾਂ ਇਹ ਵੀ ਕਿਹਾ ਕਿ ਇਹ ਜਸ਼ਨ ਨਹੀਂ ਸਗੋਂ ਸੰਘਰਸ਼ ਦਾ ਸਮਾਂ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×