ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹਿਕਾਰੀ ਸਭਾ ਸਲਾਣਾ ਦੂਲਾ ਸਿੰਘ ਵਾਲਾ ’ਤੇ ‘ਆਪ’ ਕਾਬਜ਼

10:30 AM Sep 13, 2024 IST
ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਅਵਤਾਰ ਸਿੰਘ ਟੈਣੀ। -ਫੋਟੋ: ਸੂਦ

ਅਮਲੋਹ: ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਅਗਵਾਈ ਤੇ ਬਲਾਕ ਪ੍ਰਧਾਨ ਅਵਤਾਰ ਟੈਨੀ ਦੀ ਸਰਪ੍ਰਸਤੀ ਹੇਠ ਸਲਾਣਾ ਦੂਲਾ ਸਿੰਘ ਵਾਲਾ ਦੀ ਕੋਆਪ੍ਰੇਟਿਵ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਹੋਈ। ਇਸ ਵਿਚ ਲਖਵੀਰ ਸਿੰਘ ਨੂੰ ਪ੍ਰਧਾਨ ਅਤੇ ਮੇਜਰ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸ੍ਰੀ ਟੈਨੀ ਨੇ ਵਿਧਾਇਕ ਵੜਿੰਗ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਭਾ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ‘ਆਪ’ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

Advertisement

Advertisement