ਨਵੀਂ ਦਿੱਲੀ, 16 ਜੁਲਾਈਕੇਂਦਰ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਦੀ ਮੀਟਿੰਗ ਵਿਚ ‘ਆਪ’ ਸ਼ਾਮਲ ਹੋਵੇਗੀ ਜਿਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ ਬੰਗਲੁਰੂ ਜਾਣਗੇ।