For the best experience, open
https://m.punjabitribuneonline.com
on your mobile browser.
Advertisement

ਅਭਿਮੰਨਿਊ ਰਾਣਾ ਨੇ ਐੱਸਐੱਸਪੀ ਦੇ ਅਹੁਦੇ ਦਾ ਚਾਰਜ ਸੰਭਾਲਿਆ

10:49 AM Oct 27, 2024 IST
ਅਭਿਮੰਨਿਊ ਰਾਣਾ ਨੇ ਐੱਸਐੱਸਪੀ ਦੇ ਅਹੁਦੇ ਦਾ ਚਾਰਜ ਸੰਭਾਲਿਆ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 26 ਅਕਤੂਬਰ
ਅਭਿਮੰਨਿਊ ਰਾਣਾ ਨੇ ਅੱਜ ਇਥੇ ਐੱਸਐੱਸਪੀ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ| ਉਨ੍ਹਾਂ ਦੇ ਸਵਾਗਤ ਵਿੱਚ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ| ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਉਨ੍ਹਾਂ ਆਪਣੇ ਅਧੀਨ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਪਣਾ ਕੰਮ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਕਰਦੇ ਰਹਿਣ ਦੀ ਅਪੀਲ ਕੀਤੀ| ਇਸ ਮੌਕੇ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਹ ਅਹੁਦਾ ਇਥੇ ਕੰਮ ਕਰਦੇ ਗੌਰਵ ਤੂਰਾ ਦੀ ਬਦਲੀ ਹੋਣ ਕਰਕੇ ਖਾਲੀ ਹੋਇਆ ਸੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਲੋਕਾਂ ਨਾਲ ਸਹਿਯੋਗ ਵਧਾਉਣ ਦੀ ਅਪੀਲ ਕੀਤੀ।

Advertisement

Advertisement
Advertisement
Author Image

sukhwinder singh

View all posts

Advertisement