ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮੁਲਜ਼ਮਾਂ ਨੇ ਪੇਸ਼ੀ ਭੁਗਤੀ

08:08 AM Aug 17, 2024 IST

ਪੱਤਰ ਪ੍ਰੇਰਕ
ਮਾਨਸਾ, 16 ਅਗਸਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅੱਜ ਮਾਨਸਾ ਦੀ ਅਦਾਲਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ 27 ਜਣਿਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇੱਕ ਗਵਾਹ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਬਿਆਨ ਵੀ ਦਰਜ ਕਰਵਾਏ। ਬਾਕੀ ਬਿਆਨ ਅਦਾਲਤ ’ਚ 30 ਅਗਸਤ ਨੂੰ ਦਰਜ ਕੀਤੇ ਜਾਣਗੇ। ਇਸ ਕਤਲ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅਦਾਲਤ ਵਿੱਚ ਪੰਜਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ ਜਿਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਚੈਨਲ ਨੂੰ ਦਿੱਤੀਆਂ ਗਈਆਂ ਦੋ ਇੰਟਰਵਿਊਆਂ ਦਾ ਜ਼ਿਕਰ ਕੀਤਾ ਗਿਆ ਹੈ।

Advertisement

Advertisement