For the best experience, open
https://m.punjabitribuneonline.com
on your mobile browser.
Advertisement

ਮੁਲਜ਼ਮ ਨਸ਼ੀਲੀਆਂ ਗੋਲੀਆਂ ਸਣੇ ਕਾਬੂ

10:36 AM Sep 11, 2024 IST
ਮੁਲਜ਼ਮ ਨਸ਼ੀਲੀਆਂ ਗੋਲੀਆਂ ਸਣੇ ਕਾਬੂ
Advertisement

ਪੱਤਰ ਪ੍ਰੇਰਕ
ਫਗਵਾੜਾ, 10 ਸਤੰਬਰ
ਸਤਨਾਮਪੁਰਾ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਚਹੇੜੂ ਚੌਂਕੀ ਇੰਚਾਰਜ ਦਰਸ਼ਨ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਪਿੰਡ ਹਰਦਾਸਪੁਰ ਵੱਲੋਂ ਆ ਰਹੇ ਇੱਕ ਵਿਅਕਤੀ ਨੂੰ ਜਦੋਂ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਕੋਲੋਂ 1160 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਸਰਜਾ ਮਿਰਜਾ ਛੰਨਾ ਵਜੋਂ ਹੋਈ ਹੈ।

Advertisement

Advertisement
Advertisement
Author Image

sukhwinder singh

View all posts

Advertisement