ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮ ਲੱਖਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ

07:07 AM Sep 29, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਸਤੰਬਰ
ਸੀਆਈਏ ਤਿੰਨ ਦੀ ਟੀਮ ਨੇ ਇੱਕ ਵਿਅਕਤੀ ਨੂੰ ਬਾਹਰੀ ਇਲਾਕਿਆਂ ਵਿੱਚੋਂ ਹੈਰੋਇਨ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬੰਦਾ ਬਹਾਦਰ ਕਲੋਨੀ ਵਾਸੀ ਗਣੇਸ਼ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮ ਨੂੰ ਟਿੱਬਾ ਰੋਡ ਸਥਿਤ ਗੋਪਾਲ ਨਗਰ ਚੌਕ ’ਤੇ ਖੜ੍ਹੇ ਨੂੰ ਵੇਖ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਮੁਲਜ਼ਮ ਦਾ ਮੋਟਰਸਾਈਕਲ ਵੀ ਪੁਲੀਸ ਨੇ ਜ਼ਬਤ ਕਰ ਲਿਆ ਹੈ ਤੇ ਉਸ ਖ਼ਿਲਾਫ਼ ਥਾਣਾ ਟਿੱਬਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਮੁਲਜ਼ਮ ਦਾ ਪਿਛਲਾ ਰਿਕਾਰਡ ਵੀ ਜਾਂਚ ਰਹੀ ਹੈ।

Advertisement

Advertisement