For the best experience, open
https://m.punjabitribuneonline.com
on your mobile browser.
Advertisement

ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ

07:46 AM Jul 06, 2024 IST
ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਤਰਨ ਤਾਰਨ:

Advertisement

ਥਾਣਾ ਖੇਮਕਰਨ ਦੇ ਪੁਲੀਸ ਅਧਿਕਾਰੀ ਸਬ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਪਿੰਡ ਮਹਿੰਦੀਪੁਰ ਦੇ ਵਾਸੀ ਚੰਦ ਸਿੰਘ ਉਰਫ ਹਰਚੰਦ ਸਿੰਘ ਨੂੰ ਉਸ ਦੇ ਪਿੰਡ ਨੇੜਿਓਂ ਕਾਬੂ ਕਰਕੇ 262 ਗਰਾਮ ਹੈਰੋਇਨ ਬਰਾਮਦ ਕੀਤੀ| ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement