For the best experience, open
https://m.punjabitribuneonline.com
on your mobile browser.
Advertisement

ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ

08:24 AM Oct 05, 2024 IST
ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਐਸ.ਏ.ਐਸ. ਨਗਰ (ਮੁਹਾਲੀ): ਪੰਜਾਬ ਪੁਲੀਸ ਦੇ ਐਂਟੀ ਨਾਰਕੋਟਿਕਸ ਫੋਰਸ (ਏਐਨਟੀਐਫ਼) ਦੀ ਮੁਹਾਲੀ ਟੀਮ ਵੱਲੋਂ 205 ਗਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸਿਮਰ ਸਿੰਘ ਉਰਫ਼ ਸੈਮ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਏਐਨਟੀਐਫ਼ ਥਾਣਾ ਦੇ ਐਸਐਚਓ ਰਾਮ ਦਰਸ਼ਨ ਨੇ ਦੱਸਿਆ ਕਿ ਸਿਮਰ ਸਿੰਘ ਸੈਮ ਨੂੰ ਬਲੌਂਗੀ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਬੈਗ ਦੀ ਤਲਾਸ਼ੀ ਲੈਣ ’ਤੇ 205 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਚਿੱਟਾ ਲੈ ਕੇ ਆਉਂਦਾ ਸੀ ਅਤੇ ਬਲੌਂਗੀ ਵਿੱਚ ਆਪਣੇ ਪੱਕੇ ਤਿੰਨ ਚਾਰ ਗਾਹਕਾਂ ਨੂੰ ਵੇਚਦਾ ਸੀ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement