ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮ ਨਾਜਾਇਜ਼ ਸ਼ਰਾਬ ਸਣੇ ਕਾਬੂ

10:55 AM Feb 12, 2024 IST

 

Advertisement

ਪੱਤਰ ਪ੍ਰੇਰਕ
ਸਮਾਣਾ, 11 ਫਰਵਰੀ
ਸਦਰ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਸ਼ ਸ਼ਰਾਬ ਦੀਆਂ 20 ਬੋਤਲਾਂ ਸਣੇ ਕਾਬੂ ਕਰ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ।
ਪੁਲੀਸ ਅਨੁਸਾਰ ਏਐੱਸਆਈ ਸਰਬਜੀਤ ਸਿੰਘ ਪੁਲੀਸ ਪਾਰਟੀ ਸਣੇ ਭਾਖੜਾ ਨਹਿਰ ਧਨੇਠਾ ਮੌਜੂਦ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ ’ਤੇ ਆ ਰਹੇ ਮੁਲਜ਼ਮ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਾਜਾਇਸ਼ ਸ਼ਰਾਬ ਦੀਆਂ 20 ਬੋਤਲਾਂ ਬਰਾਮਦ ਹੋਈਆਂ।

Advertisement
Advertisement