ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗਣ ਦਾ ਦੋਸ਼

08:34 AM Sep 03, 2024 IST

ਪੱਤਰ ਪ੍ਰੇਰਕ
ਸਮਾਣਾ, 2 ਸਤੰਬਰ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾ ਰੁਪਏ ਦੀ ਠੱਗੀ ਲਗਾਉਣ ਦੇ ਦੋਸ਼ ਤਹਿਤ ਸਿਟੀ ਪੁਲੀਸ ਨੇ ਸੋਨੀਆ ਰਾਣਾ, ਗਗਨ ਜੋਤ ਪੁੱਤਰੀ ਸੋਨੀਆ ਰਾਣਾ, ਅਜੀਤ ਸਿੰਘ ਪੁੱਤਰ ਸੋਨੀਆ ਰਾਣਾ, ਸੋਨੀ ਪੁੱਤਰੀ ਸੋਨੀਆ ਰਾਣਾ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸਿਟੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਰਿਸ਼ਵ ਮਿੱਤਲ ਵਾਸੀ ਮਧੂ ਕਲੋਨੀ ਸਮਾਣਾ ਵੱਲੋਂ ਉੱਚ ਪੁਲੀਸ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਦੇ ਅਨੁਸਾਰ ਮੁਲਜ਼ਮਾ ਨੇ ਉਸ ਨੂੰ ਵਿਦੇਸ਼ ਭੇਜਣ ਲਈ 6 ਲੱਖ 41 ਹਜ਼ਾਰ 363 ਰੁਪਏ ਲਏ ਸਨ ਨਾਂ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਉਸ ਕੋਲੋਂ ਲਈ ਗਈ ਰਕਮ ਵਾਪਸ ਕੀਤੀ। ਅਧਿਕਾਰੀਆਂ ਵੱਲੋਂ ਜਾਂਚ ਪੜਤਾਲ ਮਗਰੋਂ ਸ਼ਿਕਾਇਤ ਨੂੰ ਸਹੀ ਪਾਏ ਜਾਣ ’ਤੇ ਸਦਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਹੈ।

Advertisement

Advertisement