ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਂਸਲ ਪ੍ਰਧਾਨ ਨਾਲ ਵਿਤਕਰਾ ਹੋਣ ਦਾ ਦੋਸ਼

07:39 AM Oct 13, 2024 IST
ਕੌਂਸਲ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦੇ ਹੋਏ ਵਫ਼ਦ ਦੇ ਮੈਂਬਰ। -ਫੋਟੋ: ਓਬਰਾਏ

ਖੰਨਾ: ਡਾਕਟਰ ਅੰਬੇਦਕਰ ਮਿਸ਼ਨ ਸੁਸਾਇਟੀ ਦਾ ਵਫ਼ਦ ਕਰਮਜੀਤ ਸਿੰਘ ਸਿਫ਼ਤੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦੇ ਈਓ ਚਰਨਜੀਤ ਸਿੰਘ ਦੀ ਗ਼ੈਰਹਾਜ਼ਰੀ ਵਿੱਚ ਐੱਸਓ ਸੰਦੀਪ ਸਿੰਘ ਨੂੰ ਮਿਲਿਆ। ਵਫ਼ਦ ਨੇ ਕੌਂਸਲ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨਾਲ ਜਾਤੀ ਦੇ ਆਧਾਰ ’ਤੇ ਵਿਤਕਰਾ ਕਰਦੇ ਹੋਏ ਉਨ੍ਹਾਂ ਨੂੰ ਦਿੱਤੀ ਗਈ ਸਰਕਾਰੀ ਗੱਡੀ ਦਾ ਡਰਾਈਵਰ ਵਾਪਸ ਲੈ ਲਿਆ ਗਿਆ ਹੈ। ਵਫ਼ਦ ਨੇ ਮੰਗ ਕੀਤੀ ਕਿ ਇਹ ਵਿਤਕਰਾ ਬੰਦ ਕਰਕੇ ਕੌਂਸਲ ਪ੍ਰਧਾਨ ਦੇ ਅਹੁਦੇ ਮੁਤਾਬਕ ਬਣਦੀ ਸਹੂਲਤ ਮੁਹੱਈਆ ਕਰਵਾਈ ਜਾਵੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement